Menu

ਜ਼ਬੂਰ 117

IRV

1 ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋ, ਉਹ ਦੇ ਗੁਣ ਗਾਓ! 2 ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ। ਹਲਲੂਯਾਹ!।

Everything we make is available for free because of a generous community of supporters.

Donate